ਪਾਕਿਸਤਾਨ ਤੋਂ ਵਾਹਗਾ ਬਾਰਡਰ ਦੇ ਰਸਤੇ ਭਾਰਤ ਪੁੱਜਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਬਿਰਧ ਸਰੂਪ

ਅੰਮ੍ਰਿਤਸਰ : ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਬਿਰਧ ਸਰੂਪ ਵਾਹਗਾ ਬਾਰਡਰ ਦੇ ਰਸਤੇ ਭਾਰਤ ਪੁੱਜਣਗੇ। ਪਾਕਿਸਤਾਨ ਤੋਂ ਇਹ ਬਿਰਧ ਸਰੂਪ 16 ਜਨਵਰੀ ਦੀ ਸਵੇਰ ਨੂੰ ਭਾਰਤ ਆ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵਿਸ਼ੇਸ਼ ਤੌਰ ‘ਤੇ ਇਸ ਮੌਕੇ ‘ਤੇ ਮੌਜੂਦ ਰਹਿਣਗੇ।

Add a Comment

Your email address will not be published. Required fields are marked *