ਆਖਿਰ ਕਿਉਂ ਸਤਿੰਦਰ ਸਰਤਾਜ ਨੂੰ ਮਿਲਣ ਤੋਂ ਝਿਜਕਦੀ ਸੀ ਨੀਰੂ ਬਾਜਵਾ

ਜਲੰਧਰ – ਪੰਜਾਬੀ ਫ਼ਿਲਮ ‘ਕਲੀ ਜੋਟਾ’ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਸਮਾਜਿਕ ਵਿਸ਼ੇ ’ਤੇ ਬਣੀ ਖ਼ੂਬਸੂਰਤ ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ’ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ।

ਫ਼ਿਲਮ ਨੂੰ ਲੈ ਕੇ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨਾਲ ਖ਼ਾਸ ਮੁਲਾਕਾਤ ਹੋਈ ਸੀ, ਜਿਸ ਦੌਰਾਨ ਨੀਰੂ ਬਾਜਵਾ ਨੇ ਇਹ ਦੱਸਿਆ ਕਿ ਆਖਿਰ ਕਿਉਂ ਉਹ ਸਤਿੰਦਰ ਸਰਤਾਜ ਨੂੰ ਮਿਲਣ ਤੋਂ ਝਿਜਕ ਰਹੀ ਸੀ। ਪੂਰਾ ਇੰਟਰਵਿਊ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

Add a Comment

Your email address will not be published. Required fields are marked *