ਨਿਵੇਸ਼ ਦਾ ਇਰਾਦਾ ਕਰੋ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ: ਅਮਨ ਅਰੋੜਾ ਦਾ ਉਦਯੋਗਪਤੀਆਂ ਨੂੰ ਸੱਦਾ


ਚੰਡੀਗੜ੍ਹ, 24 ਫਰਵਰੀ-: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਦੇਸ਼ ਭਰ ਦੇ ਟੈਕਸਟਾਈਲ ਅਤੇ ਐਪਰਲ ਉਤਪਾਦਨ ਵਿੱਚ ਮੋਹਰੀ ਸੂਬਾ ਬਣਨ ਦੀ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਦਾ ਸਮਰਥਨ ਕਰ ਰਹੀ ਹੈ।

Add a Comment

Your email address will not be published. Required fields are marked *