NIA ਵੱਲੋਂ ਪੁੱਛਗਿੱਛ ਮਗਰੋਂ ਗਾਇਕ ਮਨਕੀਰਤ ਔਲਖ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਪੰਜਾਬੀ ਗਾਇਕ ਮਨਕੀਰਤ ਔਲਖ ਕੋਲੋਂ ਚੰਡੀਗੜ੍ਹ ਏਅਰਪੋਰਟ ’ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੀ ਟੀਮ ਨੇ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ’ਚ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਮਨਕੀਰਤ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ ਪਰ ਉਹ ਪਹੁੰਚ ਨਹੀਂ ਸਕਿਆ, ਜਿਸ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਦੇ ਲਈ ਦੁਬਈ ਵਾਲਿਆਂ ਤੋਂ ਮੁਆਫ਼ੀ ਮੰਗਦੇ ਹਨ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਨਹੀਂ ਪਹੁੰਚ ਸਕੇ। ਇਸ ਸਬੰਧੀ ਉਹ ਨਵੀਂ ਤਰੀਕ 1-2 ਦਿਨਾਂ ‘ਚ ਦੱਸਣਗੇ।

Add a Comment

Your email address will not be published. Required fields are marked *