ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ

9 ਮਾਰਚ-: ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।

Add a Comment

Your email address will not be published. Required fields are marked *