ਮਾਧੁਰੀ ਦੀਕਸ਼ਿਤ ਦੀ ਮਾਂ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਮੁੰਬਈ- ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ਨੇਨੇ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੀ ਮਾਂ ਸਨੇਹਲਤਾ ਦੀਕਸ਼ਿਤ ਦਾ 12 ਮਾਰਚ ਨੂੰ 91 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ। ਐਤਵਾਰ ਦੁਪਹਿਰ ਕਰੀਬ 3 ਵਜੇ ਵਰਲੀ ਸ਼ਮਸ਼ਾਨ ਭੂਮੀ ‘ਚ ਅਦਾਕਾਰਾ ਮਾਧੁਰੀ ਦੀ ਮਾਂ ਸਨੇਹਲਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। 

Add a Comment

Your email address will not be published. Required fields are marked *