ਮੱਧ ਪ੍ਰਦੇਸ਼, ਅਫਗਾਨਿਸਤਾਨ ਤੇ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ

ਭੋਪਾਲ – ਮੱਧ ਪ੍ਰਦੇਸ਼ ਦੇ ਜਬਲਪੁਰ ਅਤੇ ਉਮਰੀਆ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਨ੍ਹਾਂ ਦੀ ਤੀਬਰਤਾ 3.6 ਦਰਜ ਕੀਤੀ ਗਈ। ਦੂਜੇ ਪਾਸੇ ਅਫਗਾਨਿਸਤਾਨ ਦੇ ਫੈਜ਼ਾਬਾਦ ਅਤੇ ਇੰਡੋਨੇਸ਼ੀਆ ਦੇ ਪਾਪੂਆ ਤਟ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਧਰੇ ਵੀ ਨੁਕਸਾਨ ਦੀ ਖਬਰ ਨਹੀਂ ਹੈ।

Add a Comment

Your email address will not be published. Required fields are marked *