ਬੀਬੀਸੀ ਦੇ ਚੇਅਰਮੈਨ ਰਿਚਰਡ ਸ਼ਾਰਪ ਨੇ ਅਸਤੀਫ਼ਾ ਦਿੱਤਾ

ਲੰਡਨ, 28 ਅਪਰੈਲ-: ਬੀਬੀਸੀ ਦੇ ਚੇਅਰਮੈਨ ਰਿਚਰਡ ਸ਼ਾਰਪ ਨੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਲਈ ਕਰਜ਼ੇ ਦਾ ਪ੍ਰਬੰਧ ਕਰਨ ਵਿੱਚ ਭੂਮਿਕਾ ਬਾਰੇ ਵਿਵਾਦ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ।

Add a Comment

Your email address will not be published. Required fields are marked *