ਵੱਡੀ ਖ਼ਬਰ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼

ਪਟਿਆਲਾ : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਸਰਕਾਰੀ ਗੰਨਮੈਨ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਨਸ਼ੇ ‘ਚ ਧੁੱਤ ਗੰਨਮੈਨ ਨੇ ਹਰੀਸ਼ ਸਿੰਗਲਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਸਾਰੀ ਸਕਿਓਰਿਟੀ ਦੇ ਸਾਹਮਣੇ ਗੰਨਮੈਨ ਵੱਲੋਂ ਸਰਕਾਰੀ AK-47 ਲੋਡ ਕਰਕੇ ਹਰੀਸ਼ ਸਿੰਗਲਾ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ।

Add a Comment

Your email address will not be published. Required fields are marked *