ਪਿੰਕ ਡਰੈੱਸ ’ਚ ਮੌਨੀ ਰਾਏ ਨੇ ਬਿਖ਼ੇਰੇ ਹੁਸਨ ਦੇ ਜਲਵੇ, ਹੌਟ ਅੰਦਾਜ਼ ’ਚ ਦਿੱਤੇ ਪੋਜ਼
![](http://mehakewattan.com/wp-content/uploads/2022/08/11_10_550535595mo123-ll.jpg)
ਮੁੰਬਈ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ।
ਹਾਲ ਹੀ ’ਚ ਮੌਨੀ ਨੇ ਪਿੰਕ ਡਰੈੱਸ ’ਚ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
ਹਾਲ ਹੀ ’ਚ ਮੌਨੀ ਨੇ ਪਿੰਕ ਡਰੈੱਸ ’ਚ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)
ਮੌਨੀ ਕੁਰਸੀ ’ਤੇ ਬੈਠ ਕੇ ਰੁੱਖਾਂ ਅਤੇ ਪੌਦਿਆਂ ਦੇ ਵਿਚਕਾਰ ਖ਼ਾਸ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਮੌਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਤਾਰੀਫ਼ ਕਰ ਰਹੇ ਹਨ।
ਮੌਨੀ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ।
ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।