ਭਾਜਪਾ ਨਿਮਰਤਾ ਨਾਲ ਸਵੀਕਾਰ ਕਰਦੀ ਹੈ ਕਰਨਾਟਕ ਦੇ ਲੋਕਾਂ ਦਾ ਫਤਵਾ-ਨੱਢਾ

ਨਵੀਂ ਦਿੱਲੀ, 13 ਮਈ-ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਭਾਜਪਾ ਕਰਨਾਟਕ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੀ ਹੈ। ਮੈਂ ਕਰਨਾਟਕ ਭਾਜਪਾ ਦੇ ਮਿਹਨਤੀ ਵਰਕਰਾਂ ਦਾ ਉਨ੍ਹਾਂ ਦੇ ਯਤਨਾਂ ਅਤੇ ਉਨ੍ਹਾਂ ਲੋਕਾਂ ਲਈ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਵਿਜ਼ਨ ਵਿਚ ਵਿਸ਼ਵਾਸ ਦਿਖਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਲੋਕਾਂ ਦੀ ਬਿਹਤਰੀ ਲਈ ਕੰਮ ਕਰਦੀ ਰਹੇਗੀ ਅਤੇ ਉਸਾਰੂ ਵਿਰੋਧੀ ਧਿਰ ਦੀ ਸਰਗਰਮੀ ਨਾਲ ਭੂਮਿਕਾ ਨਿਭਾ ਕੇ ਆਵਾਜ਼ ਬੁਲੰਦ ਕਰੇਗੀ। 

Add a Comment

Your email address will not be published. Required fields are marked *