ਸਾਬਕਾ CM ਚਰਨਜੀਤ ਸਿੰਘ ਚੰਨੀ ਬਣੇ ਡਾਕਟਰ, ਇਸ ਵਿਸ਼ੇ ’ਚ ਕੀਤੀ Phd

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਾਕਟਰ ਬਣ ਗਏ ਹਨ, ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ’ਚ ਪੀ.ਐੱਚਡੀ ਕੀਤੀ ਹੈ। ਅੱਜ ਯੂਨੀਵਰਸਿਟੀ ’ਚ ਹੋਈ 70ਵੀਂ ਕਨਵੋਕੇਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਪੀ. ਐੱਚਡੀ ਦੀ ਡਿਗਰੀ ਹਾਸਲ ਕੀਤੀ। ਇਸ ਨੂੰ ਲੈ ਕੇ ਚੰਨੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਮੈਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਵਿਚ ਪੀ.ਐੱਚਡੀ ਡਿਗਰੀ ਹਾਸਿਲ ਕੀਤੀ ਹੈ।’’

Add a Comment

Your email address will not be published. Required fields are marked *