ਮਸ਼ਹੂਰ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਨੇ ਸੀ. ਐੱਮ. ਭਗਵੰਤ ਮਾਨ ਨੂੰ ਆਪਣੇ ਘਰ ’ਚ ਕੀਤਾ ਸਨਮਾਨਿਤ
May 26, 2023
![](http://mehakewattan.com/wp-content/uploads/2023/05/10_45_4809249381-ll.jpg)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਮਸ਼ਹੂਰ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਨੇ ਵੀ ਸੀ. ਐੱਮ. ਭਗਵੰਤ ਮਾਨ ਨੂੰ ਆਪਣੇ ਘਰ ’ਚ ਸਨਮਾਨਿਤ ਕੀਤਾ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਸੁਖਵਿੰਦਰ ਸਿੰਘ ਨੂੰ ਰਿਵਾਇਤੀ ਰੀਤੀ-ਰਿਵਾਜ਼ਾਂ ਨਾਲ ਸੀ. ਐੱਮ. ਮਾਨ ਦਾ ਸੁਆਗਤ ਕਰਦੇ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ ਨੂੰ ਤੁਸੀਂ ਹੇਠਾਂ ਦੇਖ ਸਕਦੇ ਹੋ–