ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ
August 9, 2022
![](http://mehakewattan.com/wp-content/uploads/2022/08/2022_8largeimg_312551901.jpg)
ਬਰਮਿੰਘਮ, 8 ਅਗਸਤ
ਦੋ ਵਾਰ ਦੀ ਓਲੰਪਿੰਕ ਤਗ਼ਮਾ ਜੇਤੂ ਪੀਵੀ ਸਿੰਧੂ ਅਤੇ ਲਕਸ਼ੈ ਸੇਨ ਨੇ ਅੱਜ ਇੱਥੇ ਫਾਈਨਲ ’ਚ ਜਿੱਤਾਂ ਦਰਜ ਕਰਦਿਆਂ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮੁਕਾਬਲੇ ’ਚ ਕ੍ਰਮਵਾਰ ਮਹਿਲਾ ਤੇ ਪੁਰਸ਼ ਸਿੰਗਲਜ਼ ਦਾ ਸੋਨ ਤਗ਼ਮਾ ਜਿੱਤਿਆ ਜਦਕਿ ਪੁਰਸ਼ ਡਬਲਜ਼ ਦੇ ਫਾਈਨਲ ਵਿੱਚ ਸਾਤਵਿਕ ਸਾਈਰਾਜ ਰੰਕੀ ਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਜਿੱਤ ਦਰਜ ਕਰਕੇ ਸੋਨ ਤਗ਼ਮਾ ਭਾਰਤ ਦੀ ਝੋਲੀ ਪਾਇਆ।