ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ’ਤੇ ਕਲਾਕਾਰਾਂ ਨੇ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ

ਚੰਦਰਮਾ ਦੀ ਸਤ੍ਹਾ ’ਤੇ ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ਹੋ ਗਈ ਹੈ। ਮਿਸ਼ਨ ਮੂਨ ਯਾਨੀ ਕਿ ਚੰਦਰਯਾਨ-3 ਦਾ ਲੈਂਡਰ ਵਿਕਰਮ ਚੰਨ ’ਤੇ ਸਫ਼ਲਤਾਪੂਰਵਕ ਕਦਮ ਰੱਖ ਚੁੱਕਾ ਹੈ। ਭਾਰਤ ਚੰਦਰਮਾ ਦੇ ਦੱਖਣੀ ਧਰੁਵ ’ਤੇ ਸਾਫਟ ਲੈਂਡਿੰਗ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਖ਼ਾਸ ਮੌਕੇ ਦਾ ਜਸ਼ਨ ਮਨਾਉਂਦਿਆਂ ਪੰਜਾਬੀ, ਹਿੰਦੀ ਤੇ ਸਾਊਥ ਫ਼ਿਲਮ ਤੇ ਸੰਗੀਤ ਜਗਤ ਦੇ ਸਿਤਾਰਿਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

Add a Comment

Your email address will not be published. Required fields are marked *