CM ਭਗਵੰਤ ਮਾਨ ਨੇ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਾਵਾਂ

ਜਲੰਧਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਸਬੰਧੀ ਆਪਣੇ ਇਕ ਟਵੀਟ ਵਿਚ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਸ਼ੁੱਭਕਾਮਨਾਵਾਂ ਸੱਚ ਦੀ ਆਵਾਜ਼ ਬਣੇ…ਜ਼ੁਲਮ ਦੇ ਸਤਾਏ ਰਾਜਿਆਂ ਦੀ ਮਦਦ ਲਈ ਅੱਗੇ ਆਏ…ਮਹਾਨ ਦਿਨ ਨੂੰ ਸਿੱਖ ਇਤਿਹਾਸ ਨੇ ਬੰਦੀ ਛੋੜ ਦਾ ਨਾਮ ਦੇ ਦਿੱਤਾ…ਸਮੂਹ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ….।

Add a Comment

Your email address will not be published. Required fields are marked *