ਦੀਵਾਲੀ ‘ਤੇ ਕਰਨ ਔਜਲਾ ਦਾ ਨੇਕ ਉਪਰਾਲਾ, ਲੋੜਵੰਦ ਲੋਕਾਂ ਨੂੰ ਵੰਡਿਆ ਭੋਜਨ

ਬੀਤੇ ਦਿਨੀਂ ਦੀਵਾਲੀ ਦਾ ਤਿਉਹਾਰ ਦੁਨੀਆ ਭਰ ‘ਚ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਕਰਨ ਔਜਲਾ ਇੰਨੀਂ ਦਿਨੀਂ ਦੁਬਾਈ ‘ਚ ਹੈ, ਜਿਥੇ ਉਨ੍ਹਾਂ ਨੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਖ਼ਾਸ ਢੰਗ ਨਾਲ ਸੈਲੀਬ੍ਰੇਟ ਕੀਤਾ। ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੁਝ ਵੀਡੀਓਜ਼ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਣ ਲੱਗੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ‘ਚ ਕਰਨ ਔਜਲਾ ਦੀਵਾਲੀ ਮੌਕੇ ਲੋੜਵੰਦ ਲੋਕਾਂ ਨੂੰ ਭੋਜਨ ਵੰਡਿਆ ਹੈ। ਉਨ੍ਹਾਂ ਦੇ ਇਸ ਨੇਕ ਉਪਰਾਲੇ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ।ਦੱਸ ਦਈਏ ਕਿ ਕਰਨ ਔਜਲਾ ਆਪਣੀ ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਉਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਆਪਣੀ ਸਨੈਪਚੈਟ ‘ਤੇ ਲਾਈਵ ਹੋਏ ਸਨ। ਇਸ ਦੌਰਾਨ ਕਰਨ ਔਜਲਾ ਨੇ ਆਖਿਆ ਸੀ ਉਹ ਕੈਨੇਡਾ ਤੋਂ ਦੁਬਈ ਸ਼ਿਫਟ ਹੋ ਗਏ ਹਨ।

ਦੱਸ ਦਈਏ ਕਿ ਕਰਨ ਔਜਲਾ ਆਪਣੀ ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਉਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਆਪਣੀ ਸਨੈਪਚੈਟ ‘ਤੇ ਲਾਈਵ ਹੋਏ ਸਨ। ਇਸ ਦੌਰਾਨ ਕਰਨ ਔਜਲਾ ਨੇ ਆਖਿਆ ਸੀ ਉਹ ਕੈਨੇਡਾ ਤੋਂ ਦੁਬਈ ਸ਼ਿਫਟ ਹੋ ਗਏ ਹਨ।

ਦੱਸ ਦਈਏ ਕਿ ਕਰਨ ਔਜਲਾ ਆਪਣੀ ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਉਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਆਪਣੀ ਸਨੈਪਚੈਟ ‘ਤੇ ਲਾਈਵ ਹੋਏ ਸਨ। ਇਸ ਦੌਰਾਨ ਕਰਨ ਔਜਲਾ ਨੇ ਆਖਿਆ ਸੀ ਉਹ ਕੈਨੇਡਾ ਤੋਂ ਦੁਬਈ ਸ਼ਿਫਟ ਹੋ ਗਏ ਹਨ।

ਦੱਸਣਯੋਗ ਹੈ ਕਿ ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ਵਿਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ।

ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ। ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸਨ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। ਵਰਕਫਰੰਟ ਦੀ ਗੱਲ ਕਰੀਏ ਤਾਂ ਕਰਨ ਔਜਲਾ ਆਪਣੀ ਐਲਬਮ ‘ਮੇਕਿੰਗ ਮੈਮੋਰੀਜ਼’ ਕਰਕੇ ਕਾਫੀ ਸੁਰਖੀਆਂ ‘ਚ ਰਿਹਾ ਹੈ। ਉਸ ਦੀ ਐਲਬਮ ਨੂੰ ਪੂਰੀ ਦੁਨੀਆ ‘ਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। 

Add a Comment

Your email address will not be published. Required fields are marked *