ਦੁਨੀਆ ਦੀਆਂ 20 ਚੋਟੀ ਦੀਆਂ ਕੰਪਨੀਆਂ ਦੀ ਕਮਾਨ ਭਾਰਤੀਆਂ ਦੇ ਹੱਥ
November 28, 2023
![](http://mehakewattan.com/wp-content/uploads/2023/11/2023_11image_17_15_188363145company-ll.jpg)
ਭਾਰਤੀ ਮੂਲ ਦੇ ਅਧਿਕਾਰੀ ਦੁਨੀਆ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਵਿੱਚ ਉੱਚ ਅਹੁਦਿਆਂ ‘ਤੇ ਕਾਬਜ਼ ਹਨ। ਭਾਰਤੀ ਮੂਲ ਦੇ ਕਈ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਹਨ, ਜੋ ਵਿਦੇਸ਼ੀ ਕੰਪਨੀਆਂ ਨੂੰ ਸੰਭਾਲ ਰਹੇ ਹਨ। ਅਸੀਂ ਤੁਹਾਨੂੰ ਅਜਿਹੇ 20 CEO ਦੇ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ‘ਚ ਗੂਗਲ, ਮਾਈਕ੍ਰੋਸਾਫਟ, ਵਰਲਡ ਬੈਂਕ ਤੋਂ ਲੈ ਕੇ ਯੂਟਿਊਬ ਤੱਕ ਵੱਡੀਆਂ ਕੰਪਨੀਆਂ ਦੀ ਕਮਾਨ ਭਾਰਤੀਆਂ ਦੇ ਹੱਥ ‘ਚ ਹੈ। ਸੂਚੀ ਮੁਤਾਬਕ 4 ਕੰਪਨੀਆਂ ਵਿੱਚ ਭਾਰਤੀ ਮੂਲ ਦੀਆਂ ਔਰਤਾਂ ਵੀ ਸੀ.ਈ.ਓ. ਦੇ ਅਹੁਦੇ ‘ਤੇ ਕਾਬਜ਼ ਹਨ।