ਮੈਨੁਰੇਵਾ ਕਤਲ ਮਾਮਲੇ ਵਿੱਚ ਪੁਲਿਸ ਨੇ 2 ਨੌਜਵਾਨਾਂ ਦੀ ਕੀਤੀ ਗ੍ਰਿਫਤਾਰੀ
January 17, 2024
ਆਕਲੈਂਡ – ਨਵੇਂ ਸਾਲ ਮੌਕੇ ਮੈਨੁਰੇਵਾ ਦੇ ਅਡੀਂਗਟਨ ਐਵੇਨਿਊ ਵਿਖੇ 2 ਨੌਜਵਾਨ ਗੰਭੀਰ ਹਾਲਤ ਵਿੱਚ ਆਪਣੀ ਕਾਰ ਵਿੱਚ ਮਿਲੇ ਸਨ ਦੋਨਾਂ ਦੇ ਹੀ ਗੋਲੀਆਂ ਵੱਜੀਆਂ ਸਨ, ਜਿਸ ਤੋਂ ਬਾਅਦ ਦੋਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਤਾਜਾ ਅਪਡੇਟ ਜਾਰੀ ਕੀਤੀ ਹੈ ਤੇ ਦੱਸਿਆ ਹੈ ਕਿ ਪੁਲਿਸ ਨੇ ਜਿੱਥੇ ਪਹਿਲਾਂ ਇੱਕ 19 ਸਾਲਾ ਨੌਜਵਾਨ ਦੀ ਗ੍ਰਿਫਤਾਰੀ ਕੀਤੀ ਸੀ, ਦੋਨਾਂ ਦੇ ਹੀ ਗੋਲੀਆਂ ਵੱਜੀਆਂ ਸਨ, ਜਿਸ ਤੋਂ ਬਾਅਦ ਦੋਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਤਾਜਾ ਅਪਡੇਟ ਜਾਰੀ ਕੀਤੀ ਹੈ ਤੇ ਦੱਸਿਆ ਹੈ ਕਿ ਪੁਲਿਸ ਨੇ ਜਿੱਥੇ ਪਹਿਲਾਂ ਇੱਕ 19 ਸਾਲਾ ਨੌਜਵਾਨ ਦੀ ਗ੍ਰਿਫਤਾਰੀ ਕੀਤੀ ਸੀ,

