ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 75ਵੇਂ ਗਣਤੰਤਰ ਦਿਵਸ ਮੌਕੇ ਦਿੱਤੀਆਂ ਸਾਰਿਆਂ ਨੂੰ ਵਧਾਈਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 75ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ – ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਯਤਨਾਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ… ਅੱਜ 75ਵੇਂ ਗਣਤੰਤਰ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਾ ਹਾਂ… ਹਰ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੁੰਦਾ ਹੈ ਤੇ ਉਸਦਾ ਆਦਰ-ਸਨਮਾਨ ਕਰਨਾ ਤੇ ਉਸਨੂੰ ਮੰਨਣਾ ਸਭ ਤੋਂ ਜ਼ਰੂਰੀ ਹੈ…

Add a Comment

Your email address will not be published. Required fields are marked *