ਭਾਰਤ ਦੇ ਮਾਨਯੋਗ ਆਨਰੇਰੀ ਕੌਸਲ ਭਵ ਢਿੱਲੋਂ 75ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ
January 26, 2024
ਆਕਲੈਂਡ- ਅੱਜ ਦੇਸ਼ ਭਰ ਵਿੱਚ 75ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। (ਨਿਊਜ਼ੀਲੈਂਡ) ਆਕਲੈਂਡ ਦੇ ਭਵ ਢਿੱਲੋਂ ਭਾਰਤ ਦੇ ਮਾਨਯੋਗ ਆਨਰੇਰੀ ਕੌਸਲ ਵੱਲੋਂ ਦੇ 75ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈਆਂ ਅਤੇ ਕਿਹਾ – ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਯਤਨਾਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ… ਅੱਜ 75ਵੇਂ ਗਣਤੰਤਰ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਾ ਹਾਂ… ਹਰ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੁੰਦਾ ਹੈ ਤੇ ਉਸਦਾ ਆਦਰ-ਸਨਮਾਨ ਕਰਨਾ ਤੇ ਉਸਨੂੰ ਮੰਨਣਾ ਸਭ ਤੋਂ ਜ਼ਰੂਰੀ ਹੈ..

