ਸਲਮਾਨ ਰਸ਼ਦੀ ਵੈਂਟੀਲੇਟਰ ’ਤੇ: ਜਿਗਰ ਦੀ ਹਾਲਤ ਖ਼ਰਾਬ ਤੇ ਇਕ ਅੱਖ ਦੀ ਰੌਸ਼ਨੀ ਜਾਣ ਦਾ ਖ਼ਤਰਾ
August 13, 2022
ਨਿਊਯਾਰਕ (ਅਮਰੀਕਾ), 13 ਅਗਸਤ
ਨਿਊਯਾਰਕ ਸਿਟੀ ਵਿਚ ਬੀਤੇ ਦਿਨ ਸਮਾਗਮ ਦੌਰਾਨ ਇਕ ਵਿਅਕਤੀ ‘ਤੇ ਵੱਲੋਂ ਕੀਤੇ ਹਮਲੇ ਵਿਚ ਜ਼ਖ਼ਮੀ ਹੋਏ ਅੰਗਰੇਜ਼ੀ ਦੇ ਉੱਘੇ ਲੇਖਕ ਸਲਮਾਨ ਰਸ਼ਦੀ ਵੈਂਟੀਲੇਟਰ ‘ਤੇ ਹਨ ਤੇ ਉਨ੍ਹਾਂ ਅੱਖ ਹਮੇਸ਼ਾ ਲਈ ਜਾ ਸਕਦੀ ਹੈ। ‘ਚਾਕੂ ਦੇ ਹਮਲੇ’ ਤੋਂ ਬਾਅਦ ਉਨ੍ਹਾਂ ਦੇ ਜਿਗਰ ਦੀ ਹਾਲਤ ਵੀ ਖ਼ਰਾਬ ਹੈ।

