ਅਦਾਕਾਰਾ ਸਰਗੁਣ ਮਹਿਤਾ ਨੇ ਵਧਾਇਆ ਪਾਰਾ

ਜਲੰਧਰ : ਅੱਜ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਸਰਗੁਣ ਮਹਿਤਾ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਸਰਗੁਣ ਮਹਿਤਾ ਸ਼ਾਰਟ ਡਰੈੱਸ ‘ਚ ਨਜ਼ਰ ਆ ਰ

ਸਰਗੁਣ ਮਹਿਤਾ ਨੂੰ ਬਚਪਨ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਸ਼ੌਕ ਸੀ। ਬਚਪਨ ਵਿਚ ਸਰਗੁਣ ਤੇ ਉਨ੍ਹਾਂ ਦੇ ਛੋਟੇ ਭਰਾ ਨੇ ਟੀ. ਵੀ. ਦੇ ਪ੍ਰਸਿੱਧ ਸ਼ੋਅ ‘ਬੂਗੀ ਵੂਗੀ’ ‘ਚ ਹਿੱਸਾ ਲਿਆ ਸੀ ਪਰ ਦੋਵੇਂ ਰਿਜੈਕਟ ਹੋ ਗਏ ਸਨ।ਹੀ ਹੈ ਅਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦੇ ਰਹੀ ਹੈ। ਇਹ ਤਸਵੀਰਾਂ ਨੂੰ ਸਰਗੁਣ ਵਲੋਂ ਸਾਂਝੀਆਂ ਕਰਨ ਮਗਰੋਂ ਸੋਸ਼ਲ ਮੀਡੀਆਂ ‘ਤੇ ਅੱਗ ਵਾਂਗ ਵਾਇਰਲ ਹੋ ਗਈਆਂ।

Add a Comment

Your email address will not be published. Required fields are marked *