ਭਾਰਤੀ ਮੂਲ ਦੇ ਵਿਦਿਆਰਥੀ ਦਾ ਗੋਲੀਆਂ ਮਾਰਕੇ ਕੀਤਾ ਗਿਆ ਕਤਲ
April 14, 2024
ਆਕਲੈਂਡ – ਬੀਤੀ ਰਾਤ ਭਾਰਤੀ ਮੂਲ ਦੇ ਵਿਦਿਆਰਥੀ ਚਿਰਾਗ ਅੰਤਿਲ ਦਾ ਵੈਨਕੂਵਰ ਦੀ ਮੇਨ ਸਟਰੀਟ ‘ਤੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦੀ ਖਬਰ ਹੈ, ਇਸ ਮਾਮਲੇ ਵਿੱਚ ਅਜੇ ਤੱਕ ਪੁਲਿਸ ਵਲੋਂ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ, ਪਰ ਇਸ ਘਟਨਾ ਤੋਂ ਬਾਅਦ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਨੇ ਕਾਤਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

