ਬੋਸਟਨ ‘ਚ ਪਹਿਲੀ ਵਾਰ ਕੱਢੀ ਗਈ ਇੰਡੀਆ ਡੇ ਪਰੇਡ, ਲਹਿਰਾਇਆ ਗਿਆ 220 ਫੁੱਟ ਉੱਚਾ ਝੰਡਾ

ਵਾਸ਼ਿੰਗਟਨ – ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਅਮਰੀਕਾ ਦੇ ਇਤਿਹਾਸਕ ਸ਼ਹਿਰ ਬੋਸਟਨ ਵਿੱਚ ਪਹਿਲੀ ਵਾਰ ਇੰਡੀਆ ਡੇ ਪਰੇਡ ਕੱਢੀ ਗਈ ਅਤੇ ਇਸ ਦੌਰਾਨ 220 ਫੁੱਟ ਉੱਚਾ ਅਮਰੀਕਾ-ਭਾਰਤ ਦਾ ਝੰਡਾ ਸਾਰਿਆਂ ਦਾ ਧਿਆਨ ਖਿੱਚ ਰਿਹਾ ਸੀ।

Add a Comment

Your email address will not be published. Required fields are marked *