ਲਾਮਿਛਾਨੇ ਆਖਰੀ 2 ਲੀਗ ਮੈਚਾਂ ਲਈ ਵੈਸਟਇੰਡੀਜ਼ ’ਚ ਨੇਪਾਲ ਦੀ ਟੀਮ ਨਾਲ ਜੁੜੇਗਾ

ਕਿੰਗਸਟਾਊਨ – ਨੇਪਾਲ ਦਾ ਸਟਾਰ ਕ੍ਰਿਕਟਰ ਸੰਦੀਪ ਲਾਮਿਛਾਨੇ ਟੀ-20 ਵਿਸ਼ਵ ਕੱਪ ਦੇ ਵੈਸਟਇੰਡੀਜ਼ ’ਚ ਹੋਣ ਵਾਲੇ ਆਖਰੀ 2 ਲੀਗ ਮੈਚਾਂ ਲਈ ਰਾਸ਼ਟਰੀ ਟੀਮ ਨਾਲ ਜੁੜੇਗਾ। ਨੇਪਾਲ...

ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਕੰਗਨਾ ਦੇ ਹੱਸਦੇ ਚਿਹਰੇ ਨਾਲ ਖਿੱਚਿਆ ਧਿਆਨ

ਮੁੰਬਈ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਲਈ ਸਮਾਗਮ ‘ਚ ਅਦਾਕਾਰਾ ਕੰਗਨਾ ਰਣੌਤ ਸ਼ਾਮਲ ਹੋਈ। ਇਸ ਖ਼ਾਸ...

ਮੰਤਰੀ ਬਣਨ ਮਗਰੋਂ ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਦਿਆਂ ਬਾਰੇ ਦੱਸੀ ਸਾਰੀ ਪਲਾਨਿੰਗ

ਲੁਧਿਆਣਾ – ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਜਿਹੜਾ ਵਿਅਕਤੀ ਪੰਜਾਬ ਲਈ ਘਾਤਕ ਹੈ, ਉਸ ਨੂੰ ਕਿਸੇ ਕੀਮਤ ’ਤੇ ਮੁਆਫ ਨਹੀਂ ਕੀਤਾ ਜਾਵੇਗਾ। ਪੰਜਾਬ...

18 ਜੂਨ ਤੋਂ ਸ਼ੁਰੂ ਹੋਵੇਗੀ ਜੰਮੂ-ਵੈਸ਼ਨੋ ਦੇਵੀ ਲਈ ਹੈਲੀਕਾਪਟਰ ਸੇਵਾ

ਕਟੜਾ- ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਸ਼ਰਧਾਲੂਆਂ ਦੀ ਸਹੂਲਤ ਲਈ ਜੰਮੂ-ਵੈਸ਼ਨੋ ਦੇਵੀ ਵਿਚਕਾਰ ਹੈਲੀਕਾਪਟਰ ਸੇਵਾ 18 ਜੂਨ ਤੋਂ ਸ਼ੁਰੂ ਕਰਨ ਜਾ ਰਿਹਾ ਹੈ। ਇਸ ਸਬੰਧੀ...

ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਕੇਂਦਰੀ ਮੰਤਰੀ ਮੰਡਲ ’ਚੋਂ ਹੋਇਆ ਬਾਹਰ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਲਈ ਸ਼ਾਇਦ ਇਹ ਬੁਰੀ ਖ਼ਬਰ ਹੋਵੇਗੀ ਕਿ ਹੁਣ ਤੱਕ ਜਿੰਨੀਆਂ ਵੀ ਗੈਰ-ਕਾਂਗਰਸੀ ਕੇਂਦਰੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਵਿਚ ਅਕਾਲੀ ਦਲ ਨੂੰ...

ਸਵਿਟਜ਼ਰਲੈਂਡ ‘ਚ ਯੂਕ੍ਰੇਨ ਸ਼ਾਂਤੀ ਸੰਮੇਲਨ ‘ਚ 90 ਦੇਸ਼ ਲੈਣਗੇ ਹਿੱਸਾ

ਬਰਨ – ਦੋ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਰੂਸ-ਯੂਕ੍ਰੇਨ ਯੁੱਧ ਵਿਚਕਾਰ ਸਵਿਟਜ਼ਰਲੈਂਡ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ‘ਯੂਕ੍ਰੇਨ ਪੀਸ ਸਮਿਟ’ ਵਿੱਚ ਲਗਭਗ 90 ਦੇਸ਼ਾਂ...

ਗਾਜ਼ਾ ਯੁੱਧ ਨੂੰ ਲੈ ਕੇ ਅਮਰੀਕੀ ਕੌਂਸਲੇਟ ਦੀ ਭੰਨਤੋੜ

ਸਿਡਨੀ – ਬੀਤੇ ਦਿਨੀਂ ਸਿਡਨੀ ਵਿੱਚ ਅਮਰੀਕੀ ਵਣਜ ਦੂਤਘਰ ਵਿੱਚ ਭੰਨ-ਤੋੜ ਕੀਤੀ ਗਈ। ਇਸ ਮਗਰੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਇਜ਼ਰਾਈਲ-ਫਲਸਤੀਨੀ ਦੇ...

ਆਸਟ੍ਰੇਲੀਅਨ ਸਰਕਾਰ ਤੰਬਾਕੂਨੋਸ਼ੀ ਵਿਰੋਧੀ ਮੁਹਿੰਮ ‘ਚ ਕਰੇਗੀ TikTok ਦੀ ਵਰਤੋਂ

ਕੈਨਬਰਾ – ਆਸਟ੍ਰੇਲੀਆ ਦੀ ਸਰਕਾਰ ਨੇ ਲੋਕਾਂ ਨੂੰ ਸਿਗਰਟਨੋਸ਼ੀ ਅਤੇ ਵੇਪਿੰਗ ਛੱਡਣ ਲਈ ਉਤਸ਼ਾਹਿਤ ਕਰਨ ਲਈ ਇਕ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਸਿਹਤ ਮੰਤਰੀ ਮਾਰਕ ਬਟਲਰ...

ਜਵਾਕਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਨਿਊਜ਼ੀਲੈਂਡ ‘ਚ ਦੂਜੀ ਵਾਰ ਕਰਵਾਏ ਜਾਣਗੇ ਭੰਗੜੇ ਦੇ ਮੁਕਾਬਲੇ

ਪੰਜਾਬੀ ਬੰਦਾ ਭਾਵੇਂ ਆਪਣੀ ਜੰਮਣ ਭੋਇੰ ਛੱਡ ਕੇ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਜਾ ਕੇ ਸਦਾ ਲਈ ਉੱਥੋਂ ਦਾ ਵਸਨੀਕ ਬਣ ਜਾਵੇ, ਜ਼ਿੰਦਗੀ ਜਿਊਣ...

ਭਾਰਤ ਤੇ ਪਾਕਿਸਤਾਨ ਮੈਚ ਦੌਰਾਨ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਬੀਤੇ ਦਿਨ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਰੋਮਾਂਚਕ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਭਾਰਤੀ ਖਿਡਾਰੀਆਂ ਨੇ ਜਿੱਥੇ ਸ਼ਾਨਦਾਰ ਜਿੱਤ ਹਾਸਲ ਕੀਤੀ,...

ਕਾਰਤਿਕ ਆਰਯਨ ਨੇ ਫੇਅਰਨੈੱਸ ਕਰੀਮ-ਪਾਨ ਮਸਾਲਾ ਦੇ ਵਿਗਿਆਪਨ ਕਰਨ ਤੋਂ ਕੀਤਾ ਇਨਕਾਰ

ਮੁੰਬਈ – ਕਾਰਤਿਕ ਆਰਯਨ ਨੇ ਫੇਅਰਨੈੱਸ ਕਰੀਮ-ਪਾਨ ਮਸਾਲਾ ਦੇ ਵਿਗਿਆਪਨ ਕਰਨ ਤੋਂ ਕੀਤਾ ਇਨਕਾਰ-ਕਾਰਤਿਕ ਆਰਯਨ ਇੰਡਸਟਰੀ ਦੇ ਬਿਹਤਰੀਨ ਅਦਾਕਾਰਾਂ ਵਿੱਚੋਂ ਇੱਕ ਹਨ। ਫ਼ਿਲਮਾਂ ਤੋਂ ਇਲਾਵਾ ਉਹ...

ਬੁਰਜ ਖਲੀਫਾ ਵਿਖੇ ‘ਚੰਦੂ ਚੈਂਪੀਅਨ’ ਦੀ ਐਡਵਾਂਸ ਬੁਕਿੰਗ ਦਾ ਹੋਇਆ ਐਲਾਨ

ਮੁੰਬਈ- ਇਸ ਸਾਲ ਸਭ ਤੋਂ ਵੱਡੀ ਫ਼ਿਲਮ”ਚੰਦੂ ਚੈਂਪੀਅਨ” ਨੂੰ ਦੇਖਣ ਲਈ ਕੱਲ੍ਹ ਤੋਂ ਐਡਵਾਂਸ ਬੁਕਿੰਗ ਸ਼ੁਰੂ ਹੋ ਰਹੀ ਹੈ। ਸਾਜਿਦ ਨਾਡਿਆਡਵਾਲਾ ਅਤੇ ਕਬੀਰ ਖਾਨ ਦੁਆਰਾ ਬਣਾਈ...

ਰਵਨੀਤ ਬਿੱਟੂ ਦੇ ਕੇਂਦਰੀ ਮੰਤਰੀ ਬਣਨ ਨਾਲ ਲੁਧਿਆਣਾ ਨੂੰ ਮਿਲਣਗੇ 4 ਸੰਸਦ ਮੈਂਬਰ

ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਉਣ ਨਾਲ ਜੁੜਿਆ ਹੋਇਆ ਇਕ ਪਹਿਲੂ ਇਹ ਵੀ ਹੈ ਕਿ ਇਸ...

ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣਾ ਸਨਮਾਨ ਦੀ ਗੱਲ : ਮੁਈਜ਼ੂ

ਮਾਲੇ- ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਸਨਮਾਨ ਦੀ...

ਯਾਤਰੀਆਂ ਨੇ ਕੰਪਨੀ ਦੇ ਮੁਲਾਜ਼ਮਾਂ ’ਤੇ ਲਾਏ ਦੋਸ਼, ਸਾਢੇ 6 ਘੰਟੇ ਹਵਾਈ ਅੱਡੇ ’ਤੇ ਫਸੇ ਰਹੇ ਯਾਤਰੀ

ਨਵੀਂ ਦਿੱਲੀ  – ਦਿੱਲੀ ਹਵਾਈ ਅੱਡੇ ਤੋਂ ਗੋਆ ਜਾਣ ਵਾਲੀ ਸਪਾਈਸਜੈੱਟ ਦੀ ਫਲਾਈਟ ਦੇ ਸ਼ਨੀਵਾਰ ਨੂੰ ਸਾਢੇ 6 ਘੰਟੇ ਦੀ ਦੇਰੀ ਨਾਲ ਟੇਕ ਆਫ ਕਰਨ...

ICC T20WC- ਆਸਟ੍ਰੇਲੀਆ ਨੇ ਇੰਗਲੈਂਡ ਨੂੰ ਇਕਤਰਫ਼ਾ ਅੰਦਾਜ਼ ‘ਚ ਹਰਾਇਆ

ਬਾਰਬਾਡੋਸ ਦੇ ਕੈਨਿੰਗਸਟਨ ਓਵਲ ਸਟੇਡੀਅਮ ‘ਚ ਖੇਡੇ ਗਏ ਮੁਕਾਬਲੇ ‘ਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਨੂੰ 36...

ਕੁਲਵਿੰਦਰ ਕੌਰ ਨੂੰ ਨੌਕਰੀ ਦੀ ਪੇਸ਼ਕਸ਼ ਦੇ ਕੇ ਬੁਰੇ ਘਿਰੇ ਗਾਇਕ ਵਿਸ਼ਾਲ ਡਡਲਾਨੀ

ਨਵੀਂ ਦਿੱਲੀ : ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ CISF ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਰਵੀਨਾ ਟੰਡਨ ਤੋਂ ਲੈ...

ਕਰਨਾਟਕ ’ਚ ‘ਹਮਾਰੇ ਬਾਰਹ’ ਫਿਲਮ ਦੇ ਪ੍ਰਦਰਸ਼ਨ ’ਤੇ ਰੋਕ

ਬੈਂਗਲੁਰੂ – ਕਰਨਾਟਕ ਸਰਕਾਰ ਨੇ ਕੁਝ ਮੁਸਲਿਮ ਸੰਗਠਨਾਂ ਵਲੋਂ ਚਿੰਤਾ ਪ੍ਰਗਟਾਏ ਜਾਣ ਤੋਂ ਬਾਅਦ ਹਿੰਦੀ ਫਿਲਮ ‘ਹਮਾਰੇ ਬਾਰਹ’ ਦੇ ਪ੍ਰਦਰਸ਼ਨ ’ਤੇ ਘੱਟ ਤੋਂ ਘੱਟ 2 ਹਫਤੇ...

ਥੱਪੜ ਕਾਂਡ ਤੋਂ ਬਾਅਦ ਕੰਗਨਾ ਰਣੌਤ ਦੇ ਹੱਕ ‘ਚ ਉਤਰੇ ਸ਼ੇਖਰ ਸੁਮਨ

ਮੁੰਬਈ – ਅਦਾਕਾਰਾ ਤੋਂ ਰਾਜਨੇਤਾ ਬਣੀ ਕੰਗਨਾ ਰਣੌਤ ਇਨ੍ਹੀਂ ਦਿਨੀਂ ਚੰਡੀਗੜ੍ਹ ਏਅਰਪੋਰਟ ‘ਤੇ ਆਪਣੇ ਨਾਲ ਹੋਈ ਥੱਪੜ ਮਾਰਨ ਦੀ ਘਟਨਾ ਨੂੰ ਲੈ ਕੇ ਸੁਰਖੀਆਂ ‘ਚ ਹੈ।...

MP ਸੁਖਜਿੰਦਰ ਸਿੰਘ ਰੰਧਾਵਾ ਦੀ ‘ਥੱਪੜ’ ਕਾਂਡ ‘ਤੇ ਕੰਗਨਾ ਨੂੰ ਨਸੀਹਤ

ਚੰਡੀਗੜ੍ਹ – ਬੀਤੇ ਦਿਨੀਂ ਕੰਗਨਾ ਰਣੌਤ ਦੇ ਚੰਡੀਗੜ੍ਹ ਏਅਰਪੋਰਟ ‘ਤੇ ਸੀ.ਆਈ.ਐੱਸ.ਐੱਫ. ਮੁਲਾਜ਼ਮ ਵੱਲੋਂ ਮਾਰੇ ਗਏ ਥੱਪੜ ਦਾ ਮਾਮਲਾ ਪੂਰੇ ਦੇਸ਼ ‘ਚ ਭਖਿਆ ਪਿਆ ਹੈ। ਇਸੇ ਦਰਮਿਆਨ...

ਤੀਜੀ ਵਾਰ ਬਣੇਗੀ NDA ਸਰਕਾਰ, ਨਰਿੰਦਰ ਮੋਦੀ ਅੱਜ ਸ਼ਾਮ PM ਅਹੁਦੇ ਦੀ ਚੁੱਕਣਗੇ ਸਹੁੰ

ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਸਹੁੰ ਚੁੱਕਣਗੇ ਅਤੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ...

ਜਬਰ-ਜ਼ਨਾਹ ਦੇ ਦੋਸ਼ ‘ਚ 91 ਸਾਲਾ ਕੈਨੇਡੀਅਨ ਅਰਬਪਤੀ ਗ੍ਰਿਫਤਾਰ

ਟੋਰਾਂਟੋ : ਪੁਲਸ ਨੇ ਕੈਨੇਡੀਅਨ ਅਰਬਪਤੀ ਫਰੈਂਕ ਸਟ੍ਰੋਨਾਚ ਨੂੰ ਜਬਰ-ਜ਼ਨਾਹ ਅਤੇ ਸ਼ਰੀਰਕ ਸ਼ੋਸ਼ਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। 91 ਸਾਲਾ ਕਾਰੋਬਾਰੀ ਨੂੰ ਟੋਰਾਂਟੋ ਦੇ ਉਪਨਗਰ...

ਅਮਰੀਕਾ ਨੇ ਨਾਈਜੀਰੀਆ ਤੋਂ ਫੌਜੀਆਂ ਦੀ ਵਾਪਸੀ ਕੀਤੀ ਸ਼ੁਰੂ

ਨਿਆਮੀ– ਅਮਰੀਕਾ ਨੇ ਨਾਈਜੀਰੀਆ ਤੋਂ ਆਪਣੀਆਂ ਫੌਜਾਂ ਵਾਪਸ ਬੁਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦੋਵਾਂ ਦੇਸ਼ਾਂ ਦੇ ਰੱਖਿਆ ਮੰਤਰਾਲਿਆਂ ਨੇ ਸ਼ਨੀਵਾਰ ਨੂੰ ਸਾਂਝੇ ਬਿਆਨ ‘ਚ ਇਹ...

ਅਮਰੀਕਾ ਹੱਥੋਂ ਹਾਰ ਨੂੰ ਪਾਕਿਸਤਾਨ ਕ੍ਰਿਕਟ ਜਗਤ ਨੇ ‘ਕਾਲਾ ਦਿਨ’ ਕਰਾਰ ਦਿੱਤਾ

ਕਰਾਚੀ– ਪਾਕਿਸਤਾਨ ਕ੍ਰਿਕਟ ਜਗਤ ਨੇ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਵਿਚ ਡੈਬਿਊ ਕਰ ਰਹੇ ਅਮਰੀਕਾ ਦੇ ਹੱਥੋਂ ਹਾਰ ਨੂੰ ਹੈਰਾਨੀਜਨਕ ਕਰਾਰ ਦਿੰਦੇ ਹੋਏ ਇਸ ਨੂੰ...

ਕੰਗਨਾ ਰਣੌਤ ‘ਥੱਪੜ’ ਮਾਮਲੇ ‘ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਚੰਡੀਗੜ੍ਹ : ਬੀਤੇ ਦਿਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਹ ਬਹੁਤ ਵੱਡੀ ਘਟਨਾ ਵਾਪਰੀ ਸੀ, ਜਿਸ ਨੇ ਪੰਜਾਬ ਸਣੇ ਪੂਰੇ ਦੇਸ਼ ‘ਚ ਤੜਥੱਲੀ ਮਚਾ ਦਿੱਤੀ ਸੀ।...

ਗਾਇਕਾ ਰੁਪਿੰਦਰ ਹਾਂਡਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ‘ਚ

ਜਲੰਧਰ – ਬਾਲੀਵੁੱਡ ਦੀ ਕੰਟਰੋਵਰਸ਼ੀਅਲ ਕੁਈਨ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬੀਤੇ ਦਿਨੀਂ ਸੀ. ਆਈ....

ਹੁਣ ਕੰਗਨਾ ਦੀ ‘ਇੰਸਟਾਗ੍ਰਾਮ ਸਟੋਰੀ’ ਨੇ ਮਾਮਲੇ ਨੂੰ ਦਿੱਤਾ ਨਵਾਂ ਮੋੜ

ਮੁੰਬਈ – ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਦੁਰਵਿਵਹਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਇਕ ਬਿਆਨ ’ਚ ਇਸ ਘਟਨਾ ਦੀ...

ਕੇਜਰੀਵਾਲ ਨੂੰ ਦਿੱਲੀ ਕੋਰਟ ਤੋਂ ਨਹੀਂ ਮਿਲੀ ਅੰਤ੍ਰਿਮ ਜ਼ਮਾਨਤ

ਨਵੀਂ ਦਿੱਲੀ  – ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਨੂੰ 14 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਇਨਫੋਰਸਮੈਂਟ...

ਮੱਧ ਗਾਜ਼ਾ ‘ਚ ਦੇਰ ਰਾਤ ਇਜ਼ਰਾਇਲੀ ਹਵਾਈ ਹਮਲਾ, ਬੱਚਿਆਂ ਸਣੇ 18 ਲੋਕਾਂ ਦੀ ਮੌਤ

ਯੇਰੂਸ਼ਲਮ : ਮੱਧ ਗਾਜ਼ਾ ‘ਚ ਵੀਰਵਾਰ ਦੇਰ ਰਾਤ ਇਜ਼ਰਾਇਲੀ ਹਵਾਈ ਹਮਲਿਆਂ ‘ਚ ਬੱਚਿਆਂ ਸਮੇਤ ਘੱਟੋ-ਘੱਟ 18 ਲੋਕ ਮਾਰੇ ਗਏ। ਸਿਹਤ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ...

ਆਕਲੈਂਡ ‘ਚ $7 ਮਿਲੀਅਨ ਤੋਂ ਵੱਧ ਮੁੱਲ ਦੀ ਕੋਕੀਨ ਸਣੇ 2 ਵਿਅਕਤੀ ਕੀਤੇ ਗ੍ਰਿਫਤਾਰ

ਨਿਊਜ਼ੀਲੈਂਡ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਥਿਤ ਤੌਰ ‘ਤੇ $ 7.65 ਮਿਲੀਅਨ ਦੀ ਕੋਕੀਨ ਲੈਣ ਲਈ ਆਸਟਰੇਲੀਆ ਤੋਂ ਨਿਊਜ਼ੀਲੈਂਡ ਆਏ...

ਸਰਬਜੋਤ ਨੇ ਮਿਊਨਿਖ ਨਿਸ਼ਾਨੇਬਾਜ਼ੀ ਵਿਸ਼ਵ ਕੱਪ ’ਚ ਸੋਨ ਤਮਗਾ ਜਿੱਤਿਆ

ਮਿਊਨਿਖ– ਸਰਬਜੋਤ ਸਿੰਘ ਨੇ ਪਿਛਲੇ ਚੈਂਪੀਅਨ ਅਤੇ 4 ਵਾਰ ਦੇ ਓਲੰਪੀਅਨ ਦੀ ਮੌਜੂਦਗੀ ਵਾਲੇ ਪੁਰਸ਼ 10 ਮੀਟਰ ਏਅਰ ਪਿਸਟਲ ਮੁਕਾਬਲੇ ’ਚ ਸੋਨ ਤਮਗਾ ਜਿੱਤ ਕੇ ਵੀਰਵਾਰ...

ਕੰਗਨਾ ਰਣੌਤ ਦੇ ਮੂੰਹ ‘ਤੇ ਛਪਿਆ ਕਾਂਸਟੇਬਲ ਕੁਲਵਿੰਦਰ ਕੌਰ ਦੇ ਥੱਪੜ ਦਾ ਨਿਸ਼ਾਨ

ਜਲੰਧਰ – ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ....

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਹੱਕ ‘ਚ ਆਈ ਸੋਨੀਆ ਮਾਨ

ਚੰਡੀਗੜ੍ਹ : ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ.ਆਈ.ਐੱਸ.ਐੱਫ. ਦੀ ਮਹਿਲਾ ਕਾਂਸਟੇਬਲ...

ਕੰਗਨਾ ਰਣੌਤ ’ਤੇ ਤੱਤੇ ਹੋਏ ਗਾਇਕ ਜਸਬੀਰ ਜੱਸੀ, ਕਿਹਾ- ਥੱਪੜ ਅੱਤਵਾਦ ਨਹੀਂ ਹੁੰਦਾ, ਹਾਲੇ ਵੀ ਸੋਚ ਕੇ ਬੋਲ ਬੀਬੀ

ਚੰਡੀਗੜ੍ਹ : ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ....

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਨਵੀਂ ਨੌਕਰੀ ਦੀ ਪੇਸ਼ਕਸ਼

ਚੰਡੀਗੜ੍ਹ : ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ.ਆਈ.ਐੱਸ.ਐੱਫ. ਦੀ ਮਹਿਲਾ ਕਾਂਸਟੇਬਲ...