ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਸੁਰੱਖਿਆ ਮੁਲਾਜ਼ਮ ਮੁਅੱਤਲ

ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਤਾਇਨਾਤ ਇੱਕ ਮਹਿਲਾ CISF ਸੁਰੱਖਿਆ ਮੁਲਾਜ਼ਮ ਨੇ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ...

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ ਅਗਲੀ ਤਾਰੀਖ਼ 18 ਜੂਨ

ਸੁਲਤਾਨਪੁਰ- ਕੇਂਦਰੀ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਬਿਆਨ ਦੇਣ ਦੇ ਦੋਸ਼ ਹੇਠ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਸੰਸਦ/ਵਿਧਾਇਕ ਅਦਾਲਤ ਦੀ ਸੁਣਵਾਈ ਸ਼ੁੱਕਰਵਾਰ...

ਪੁਲਾੜ ‘ਚ 1000 ਦਿਨ ਬਿਤਾਉਣ ਵਾਲੀ ਪਹਿਲੀ ਹਸਤੀ ਬਣੇ ਰੂਸੀ ਓਲੇਗ

ਵਾਸ਼ਿੰਗਟਨ– ਰੂਸੀ ਪੁਲਾੜ ਯਾਤਰੀ ਓਲੇਗ ਕੋਨੋਨੇਨਕੋ (59) ਵੱਖ-ਵੱਖ ਮਿਸ਼ਨਾਂ ਵਿੱਚ ਪੁਲਾੜ ਵਿੱਚ 1,000 ਦਿਨ ਪੂਰੇ ਕਰਨ ਵਾਲੇ ਪਹਿਲੇ ਵਿਅਕਤੀ ਬਣ ਗਏ ਹਨ। ਇਸ ਤੋਂ ਪਹਿਲਾਂ...

ਨਿਊਜ਼ੀਲੈਂਡ, ਫਿਜੀ ਦਾ ਅਹਿਮ ਫ਼ੈਸਲਾ, ਭਾਈਵਾਲੀ ਕਰਨਗੇ ਮਜ਼ਬੂਤ

ਵੈਲਿੰਗਟਨ : ਨਿਊਜ਼ੀਲੈਂਡ ਅਤੇ ਫਿਜੀ ਦੇ ਨੇਤਾਵਾਂ ਨੇ ਵੀਰਵਾਰ ਨੂੰ ਆਪਣੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ਅਤੇ ਰੱਖਿਆ ਅਤੇ ਖੇਤਰੀ ਸੁਰੱਖਿਆ, ਵਪਾਰ ਅਤੇ ਲੋਕਾਂ ਤੋਂ ਲੋਕਾਂ...

ਭਰਾ ਰਾਹੁਲ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਭਾਵੁਕ ਪੋਸਟ, ਕਿਹਾ- ਤੁਹਾਡੀ ਭੈਣ ਹੋਣ ‘ਤੇ ਮਾਣ ਹੈ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ 99 ਸੀਟਾਂ ਜਿੱਤਣ ਮਗਰੋਂ ਬੁੱਧਵਾਰ ਯਾਨੀ ਕਿ ਅੱਜ ਆਪਣੇ ਭਰਾ...

ਨਾਇਡੂ-ਮੋਦੀ-ਨਿਤੀਸ਼ ਦੇ ਰਿਸ਼ਤਿਆਂ ਦੀ ਕਹਾਣੀ; ਇਕ ਨੇ ਮੰਗਿਆ ਸੀ ਅਸਤੀਫਾ ਦੂਜੇ ਨੇ ਛੱਡਿਆ ਸੀ 17 ਸਾਲ ਪੁਰਾਣਾ ਸਾਥ

ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਦੋਹਾਂ ਦੇ ਰਿਸ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

ਅਮਰੀਕਾ ਨੇ ਸਫਲ ਚੋਣਾਂ ਲਈ ਭਾਰਤ ਸਰਕਾਰ ਅਤੇ ਦੇਸ਼ ਦੇ ਲੋਕਾਂ ਦੀ ਕੀਤੀ ਸ਼ਲਾਘਾ

ਵਾਸ਼ਿੰਗਟਨ (ਭਾਸ਼ਾ) – ਅਮਰੀਕਾ ਨੇ ਲੋਕ ਸਭਾ ਚੋਣਾਂ ਸਫਲਤਾਪੂਰਵਕ ਕਰਵਾਉਣ ਲਈ ਭਾਰਤ ਸਰਕਾਰ ਅਤੇ ਦੇਸ਼ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਨੈਸ਼ਨਲ ਡੈਮੋਕ੍ਰੈਟਿਕ ਅਲਾਇੰਸ (ਐੱਨ. ਡੀ....

ਅੰਮ੍ਰਿਤਪਾਲ ਸਿੰਘ ਸਣੇ 2 ਨਵੇਂ ਲੋਕ ਸਭਾ ਮੈਂਬਰ ਜੇਲ੍ਹ ‘ਚ ਬੰਦ, ਕੀ ਹੋਵੇਗੀ ਅਗਲੀ ਪ੍ਰਕੀਰਿਆ? ਜਾਣੋ ਕਾਨੂੰਨ

ਚੰਡੀਗੜ੍ਹ (ਬਿਊਰੋ): ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨ ਕੀਤੇ। ਪੰਜਾਬ ਦੀ ਖਡੂਰ ਸਾਹਿਬ ਸੀਟ ਅੰਮ੍ਰਿਤਪਾਲ ਸਿੰਘ ਨੇ ਜਿੱਤੀ, ਜਦਕਿ ਜੰਮੂ-ਕਸ਼ਮੀਰ ਦੀ...

ਪੰਜਾਬ ‘ਚ ਖ਼ਰਾਬ ਮੌਸਮ ਵਿਚਾਲੇ ਦਰਦਨਾਕ ਖ਼ਬਰ : ਹਨ੍ਹੇਰੀ-ਤੂਫ਼ਾਨ ਦੀ ਕਵਰੇਜ ਕਰ ਰਹੇ ਪੱਤਰਕਾਰ ਦੀ ਮੌਤ 

ਪਟਿਆਲਾ : ਪੰਜਾਬ ‘ਚ ਬੀਤੀ ਰਾਤ ਹਨ੍ਹੇਰੀ-ਝੱਖੜ ਕਾਰਨ ਜਿੱਥੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ, ਉੱਥੇ ਹੀ ਇਸ ਤੂਫ਼ਾਨ ਨੇ ਪਟਿਆਲਾ ਤੋਂ ਇਕ ਪੱਤਰਕਾਰ ਦੀ ਜਾਨ...

ਪੰਜਾਬ ‘ਚ ਕਾਂਗਰਸ ਨੂੰ 38 ਵਿਧਾਨ ਸਭਾ ਹਲਕਿਆਂ ‘ਚੋਂ ਮਿਲੀ ਲੀਡ, ਜਾਣੋ ਬਾਕੀ ਪਾਰਟੀਆਂ ਦਾ ਹਾਲ

ਜਲੰਧਰ- ਪੰਜਾਬ ’ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਜੇਕਰ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਚੋਣ ਨਤੀਜੇ ਹੈਰਾਨ ਕਰਨ ਵਾਲੇ ਦਿਖਾਈ ਦੇ ਰਹੇ ਹਨ। ਪੰਜਾਬ...

ਨਿਊਜ਼ੀਲੈਂਡ ਸਰਕਾਰ ਵੱਲੋਂ ਹੋਲੀਡੇਅ ਐਕਟ ‘ਚ ਕੀਤਾ ਜਾਵੇਗਾ ਵੱਡਾ ਬਦਲਾਅ

ਨਿਊਜ਼ੀਲੈਂਡ ਦੇ ਕਰਮਚਾਰੀਆਂ ਲਈ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਿਊਜ਼ੀਲੈਂਡ ਸਰਕਾਰ ਮੌਜੂਦਾ ਹੋਲੀਡੇਅ ਐਕਟ ਨੂੰ ਸੌਖਾ ਬਣਾਉਣ ਦੇ ਲਈ ਟਾਰਗੇਟਡ ਕੰਸਲਟੇਸ਼ਨ...

ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡ ਨੇ ਦੱਸੀ ਭਾਰਤੀ ਟੀਮ ਦੀ ਕਮਜ਼ੋਰੀ

ਨਵੀਂ ਦਿੱਲੀ— ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡਰ ਸਕਾਟ ਸਟਾਇਰਿਸ ਦਾ ਮੰਨਣਾ ਹੈ ਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ ਚੱਲ ਰਹੇ ਟੀ-20 ਵਿਸ਼ਵ ਕੱਪ ‘ਚ...

ਰਾਹੁਲ ਦ੍ਰਾਵਿੜ ਨੇ ICC ‘ਤੇ ਕਸਿਆ ਤੰਜ- ਅਸੀਂ ਪਾਰਕ ‘ਚ ਅਭਿਆਸ ਕੀਤਾ, ਅਜੀਬ ਗੱਲ ਹੈ

ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2024 ਦੀ ਸ਼ੁਰੂਆਤ ਤੋਂ ਪਹਿਲਾਂ ਬੰਗਲਾਦੇਸ਼ ਖਿਲਾਫ ਅਭਿਆਸ ਮੈਚ ਖੇਡਿਆ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਕਪਤਾਨ ਰੋਹਿਤ ਸ਼ਰਮਾ...

ਪੰਜਾਬ ‘ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ’ਤੇ ਭਾਜਪਾ ਦਾ ਗੱਠਜੋੜ ਹੁੰਦਾ-ਹੁੰਦਾ ਕਿਸਾਨਾਂ ਦੇ ਧਰਨੇ ਕਾਰਨ ਵਿਚ-ਵਿਚਾਲੇ ਸਿਰੇ ਨਹੀਂ ਚੜ੍ਹ ਸਕਿਆ। ਇਸ ਕਰ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ...

SFJ ਨੇ ਕੈਨੇਡਾ ‘ਚ ਭਾਰਤੀ ਮਿਸ਼ਨਾਂ ਨੂੰ ‘ਲਾਕਡਾਊਨ’ ਕਰਨ ਦੀ ਕੀਤੀ ਮੰਗ

ਵੱਖਵਾਦੀ ਸਮੂਹ ‘ਸਿੱਖਸ ਫਾਰ ਜਸਟਿਸ’ (SFJ) ਨੇ ਆਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਕੈਨੇਡਾ ਵਿੱਚ ਭਾਰਤ ਦੇ ਮਿਸ਼ਨਾਂ ਨੂੰ “ਲਾਕਡਾਊਨ” ਕਰਨ...

ਕੈਨੇਡਾ ਦਾ ਪਹਿਲਾ ਗਰੌਸਰੀ ਸਟੋਰ, ਹਰ ਚੀਜ਼ ਮਿਲੇਗੀ ਬਿਲਕੁਲ ਮੁਫ਼ਤ

ਟੋਰਾਂਟੋ: ਕੈਨੇਡਾ ਵਿਚ ਮਹਿੰਗਾਈ ਨਾਲ ਜੂਝ ਰਹੇ ਪਰਿਵਾਰਾਂ ਦੀ ਮਦਦ ਲਈ ਪਹਿਲਾ ਅਜਿਹਾ ‘ਗਰੌਸਰੀ ਸਟੋਰ’ ਖੋਸ੍ਹਿਆ ਜਾ ਰਿਹਾ ਹੈ ਜਿਥੇ ਹਰ ਚੀਜ਼ ਬਿਲਕੁਲ ਮੁਫ਼ਤ ਮਿਲੇਗੀ |...

ਐਗਜ਼ਿਟ ਪੋਲ ਦੇ ਨਤੀਜਿਆਂ ਕਾਰਨ ਰਾਕੇਟ ਦੀ ਰਫਤਾਰ ਨਾਲ ਦੌੜਿਆ ਬਾਜ਼ਾਰ

ਮੁੰਬਈ – ਐਗਜ਼ਿਟ ਪੋਲ ਦੇ ਆਉਣ ਤੋਂ ਬਾਅਦ ਸੋਮਵਾਰ ਨੂੰ ਸ਼ੇਅਰ ਬਾਜ਼ਾਰ ਧਮਾਕੇ ਨਾਲ ਖੁੱਲ੍ਹਿਆ, ਜਿਸ ਤੋਂ ਬਾਅਦ ਬਾਜ਼ਾਰ ‘ਚ ਦੀਵਾਲੀ ਵਰਗਾ ਮਾਹੌਲ ਬਣਿਆ ਹੋਇਆ...

ਰਾਹੁਲ ਗਾਂਧੀ ਦੇ ਅਗਲਾ ਪ੍ਰਧਾਨ ਮੰਤਰੀ ਬਣਨ ਦੇ ਦਾਅਵੇ ਵਾਲੀ ਸ਼ਾਹਰੁਖ ਖ਼ਾਨ ਦੀ ਪੋਸਟ ਹੈ ਫਰਜ਼ੀ

ਮੁੰਬਈ- ਲੋਕ ਸਭਾ ਚੋਣਾਂ 2024 ਦੇ ਵਿਚਕਾਰ ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖ਼ਾਨ ਨਾਲ ਸਬੰਧਿਤ ਇੱਕ ਕਥਿਤ ਐਕਸ-ਪੋਸਟ ਦਾ ਇੱਕ ਸਕ੍ਰੀਨਸ਼ੌਟ ਵਾਇਰਲ ਹੋ ਰਿਹਾ ਹੈ। ਇਸ ‘ਤੇ...

ਅਦਾਕਾਰਾ ਹੇਮਾ ਨੂੰ ਕ੍ਰਾਈਮ ਬ੍ਰਾਂਚ ਨੇ ਕੀਤਾ ਗ੍ਰਿਫਤਾਰ 

ਮੁੰਬਈ – ਬੈਂਗਲੁਰੂ ‘ਰੇਵ ਪਾਰਟੀ’ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਸੋਮਵਾਰ ਨੂੰ ਤੇਲਗੂ ਫਿਲਮ ਅਦਾਕਾਰਾ ਹੇਮਾ ਨੂੰ ਪੁੱਛਗਿੱਛ ਤੋਂ ਬਾਅਦ...

ਅਮਰੀਕਾ ‘ਚ ਦਿਨ-ਦਿਹਾੜੇ ਗੁਜਰਾਤੀ ਭਾਰਤੀ ਦੇ ਜਿਊਲਰੀ ਸ਼ੋਅਰੂਮ ‘ਚ ਲੁੱਟ

ਨਿਊਯਾਰਕ – ਬੀਤੇ ਦਿਨ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਨੇਵਾਰਕ ਵਿਚ ਚਾਰ ਕਾਰ ਲੁਟੇਰਿਆਂ ਨੇ ਦੁਪਹਿਰ ਨੂੰ ਇਕ ਭਾਰਤੀ ਗੁਜਰਾਤੀ ਦੇ ਭਿੰਡੀ ਜਿਊਲਰਜ ਨਾਮੀਂ ਸ਼ੋਅਰੂਮ ਵਿੱਚ ਦਾਖਲ...

ਮੈਕਸੀਕੋ ‘ਚ 200 ਸਾਲ ਬਾਅਦ ਬਦਲਿਆ ਰਾਸ਼ਟਰਪਤੀ ਚੋਣਾਂ ‘ਚ ਇਤਿਹਾਸ

ਵਾਤਾਵਰਣ ਵਿਗਿਆਨੀ ਅਤੇ ਮੈਕਸੀਕੋ ਸਿਟੀ ਦੀ ਸਾਬਕਾ ਮੇਅਰ ਕਲਾਉਡੀਆ ਸ਼ੇਨਬੌਮ ਨੂੰ ਐਤਵਾਰ ਨੂੰ ਮੈਕਸੀਕੋ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਦੇ ਤੌਰ ‘ਤੇ ਭਾਰੀ ਵੋਟਾਂ ਨਾਲ ਚੁਣਿਆ...

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 38 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ

ਮੁੰਬਈ – ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 38 ਪੈਸੇ ਮਜ਼ਬੂਤ ​​ਹੋ ਕੇ 83.04 ‘ਤੇ ਪਹੁੰਚ ਗਿਆ। ਇਹ ਤਿੰਨ ਮਹੀਨਿਆਂ ਦਾ...

ਮਾਰਸ਼ ਨੇ ਕਿਹਾ- ਮੈਂ ਟੂਰਨਾਮੈਂਟ ਦੀ ਸ਼ੁਰੂਆਤ ‘ਚ ਗੇਂਦਬਾਜ਼ੀ ਨਹੀਂ ਕਰਾਂਗਾ

ਪੋਰਟ ਆਫ ਸਪੇਨ : ਆਸਟ੍ਰੇਲੀਆ ਦੇ ਕਪਤਾਨ ਮਿਸ਼ੇਲ ਮਾਰਸ਼ ਤੋਂ ਟੀ-20 ਵਿਸ਼ਵ ਕੱਪ ਦੇ ਅੰਤ ਤੱਕ ਗੇਂਦਬਾਜ਼ੀ ਦੀ ਸ਼ੁਰੂਆਤ ਕਰਨ ਦੀ ਉਮੀਦ ਹੈ ਅਤੇ ਉਹ ਸ਼ੁੱਧ...

ਦਿਲਜੀਤ ਦੇ ਮੁਰੀਦ ਹੋਏ ‘ਨਿਊ ਜਰਸੀ’ ਦੇ ਗਵਰਨਰ ਫਿਲ ਮਰਫੀ

ਜਲੰਧਰ : ਗਲੋਬਲ ਆਈਕਨ ਸਟਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਨੂੰ ਲੈ ਕੇ ਹਰ ਪਾਸੇ ਸੁਰਖੀਆਂ ‘ਚ ਛਾਏ ਹੋਏ ਹਨ। ਟੂਰ ਤੋਂ ਦਿਲਜੀਤ...

ਚੋਣ ਜ਼ਾਬਤੇ ਦੌਰਾਨ SP ਦੇ ਰੀਡਰ ਸਮੇਤ 3 ਪੁਲਸ ਮੁਲਾਜ਼ਮਾਂ ਦਾ ਤਬਾਦਲਾ

ਚੰਡੀਗੜ੍ਹ : ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਚੰਡੀਗੜ੍ਹ ਪੁਲਸ ’ਚ ਇਕ ਸਬ-ਇੰਸਪੈਕਟਰ ਸਮੇਤ ਤਿੰਨ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ। ਇਹ ਹੁਕਮ ਐੱਸ. ਪੀ....

CM ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚ ਕੀਤਾ ਆਤਮਸਮਰਪਣ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤਿਹਾੜ ਜੇਲ੍ਹ ‘ਚ ਆਤਮਸਮਰਪਣ ਕੀਤਾ। ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ‘ਚ ਪ੍ਰਚਾਰ ਕਰਨ ਲਈ ਸੁਪਰੀਮ...